ਈਡੀ ਨੇ ਚੰਡੀਗੜ੍ਹ ਵਿੱਚ ਧੋਖਾਧੜੀ ਨਾਲ ਕੰਮ ਕਰ ਰਹੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪੇਮਾਰੀ ਕੀਤੀ। ਸੈਕਟਰ-22 ਸੀ ਵਿੱਚ ਇੱਕ ਕੰਪਨੀ ਦੇ ਦਫ਼ਤਰ ਵਿੱਚੋਂ ਕੁਝ ਜਾਅਲੀ ਦਸਤਾਵੇਜ਼ ਵੀ ਮਿਲੇ ਹਨ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਵਿਦਿਆਰਥੀ ਵੀਜ਼ੇ ‘ਤੇ ਨੌਜਵਾਨਾਂ ਨੂੰ ਅਮਰੀਕਾ ਭੇਜ ਕੇ ਧੋਖਾਧੜੀ ਦੇ ਮਾਮਲੇ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਬੁੱਧਵਾਰ ਨੂੰ ਇਹ ਛਾਪੇਮਾਰੀ ਕੀਤੀ ਹੈ।
ਈਡੀ ਨੇ ਚੰਡੀਗੜ੍ਹ ਵਿੱਚ ਧੋਖਾਧੜੀ ਨਾਲ ਕੰਮ ਕਰ ਰਹੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਕੀਤੀ ਛਾਪੇਮਾਰੀ
RELATED ARTICLES