ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ, ਹਿਮਾਚਲ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਈਡੀ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਡੇਢ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ। ਇਸ ਵਿੱਚ ਹਿਮਾਚਲ ਪ੍ਰਦੇਸ਼ ਦੇ ਪੰਚਕੂਲਾ, ਮੋਹਾਲੀ ਅਤੇ ਸੋਲਨ ਜ਼ਿਲ੍ਹੇ ਵੀ ਸ਼ਾਮਲ ਹਨ। ਪੰਜਾਬ-ਹਿਮਾਚਲ ਦੇ 18 ਜ਼ਿਲ੍ਹਿਆਂ ਵਿੱਚ ਈਡੀ ਦੀ ਟੀਮ ਪਹੁੰਚੀ।
ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਈਡੀ ਦੇ ਛਾਪੇ, ਜਾਣੋ ਕੀ ਹੈ ਮਾਮਲਾ
RELATED ARTICLES