ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਟੀਮਾਂ ਸਵੇਰ ਤੋਂ ਹੀ ਦਸਤਾਵੇਜ਼ਾਂ ਦੀ ਪੜਤਾਲ ਕਰ ਰਹੀਆਂ ਹਨ। ਇਹ ਕਾਰਵਾਈ AAP ਸਾਂਸਦ ਅਸ਼ੋਕ ਮਿੱਤਲ ਦੇ ਘਰ ਹੋਈ ਰੇਡ ਤੋਂ ਦੋ ਦਿਨ ਬਾਅਦ ਹੋਈ ਹੈ। ਫਿਲਹਾਲ ਜਾਂਚ ਏਜੰਸੀ ਵੱਲੋਂ ਇਸ ਕਾਰਵਾਈ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ; ਲੁਧਿਆਣਾ ਵਿੱਚ ਅਧਿਕਾਰੀਆਂ ਵੱਲੋਂ ਤਲਾਸ਼ੀ ਜਾਰੀ
RELATED ARTICLES


