HomePunjabi NewsLiberal Breakingਚੰਡੀਗੜ੍ਹ 'ਚ ਸਾਬਕਾ ਆਈਏਐਸ ਅਧਿਕਾਰੀ ਦੇ ਘਰ ਈਡੀ ਨੇ ਮਾਰਿਆ ਛਾਪਾ

ਚੰਡੀਗੜ੍ਹ ‘ਚ ਸਾਬਕਾ ਆਈਏਐਸ ਅਧਿਕਾਰੀ ਦੇ ਘਰ ਈਡੀ ਨੇ ਮਾਰਿਆ ਛਾਪਾ

ਈਡੀ ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ ਹੋਏ ਹਨ। ਇਸ ਮਾਮਲੇ ਦੀ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments