ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ (ਐਚਸੀਏ) ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕੀਤਾ। ਅਜ਼ਹਰੂਦੀਨ, ਜੋ ਪਹਿਲਾਂ HCA ਦੇ ਪ੍ਰਧਾਨ ਸਨ, ‘ਤੇ ਆਪਣੇ ਕਾਰਜਕਾਲ ਦੌਰਾਨ ਫੰਡਾਂ ਦੀ ਦੁਰਵਰਤੋਂ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਈਡੀ ਵੱਲੋਂ ਅਜ਼ਹਰੂਦੀਨ ਨੂੰ ਇਹ ਪਹਿਲਾ ਸੰਮਨ ਜਾਰੀ ਕੀਤਾ ਗਿਆ ਹੈ।
ਈਡੀ ਨੇ ਸਾਬਕਾ ਕ੍ਰਿਕੇਟਰ ਮੁਹੰਮਦ ਅਜ਼ਹਰੂਦੀਨ ਨੂੰ ਭੇਜਿਆ ਸੰਮਨ
RELATED ARTICLES