ਪੰਜਾਬ ਬੋਰਡ ਦੀਆਂ 5ਵੀਂ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਲਈ ਸਿੱਖਿਆ ਵਿਭਾਗ ਨੇ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਮਾਰਚ ਵਿੱਚ ਹੋਣ ਵਾਲੀਆਂ 5ਵੀਂ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰਾਂ ਦੀ ਵੰਡ ਅਤੇ ਸੁਰੱਖਿਆ ਸਬੰਧੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤਾਂ ਵੀ ਦਿੱਤੀਆਂ ਹਨ। ਜਾਰੀ ਪੱਤਰ ਵਿੱਚ ਸਕੂਲਾਂ ਨੂੰ ਪ੍ਰਸ਼ਨ ਪੱਤਰਾਂ ਦੇ ਪੈਕੇਟ ਮਿਲਣ ਦੀ ਸੂਚਨਾ ਦਿੱਤੀ ਗਈ ਹੈ।
ਬੋਰਡ ਪ੍ਰੀਖਿਆਵਾਂ ਨੂੰ ਲੈਕੇ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
RELATED ARTICLES