ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਡੇਰਾਬੱਸੀ ਦੇ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਕਲਾਸਰੂਮਾਂ ਅਤੇ ਸਾਇੰਸ ਲੈਬਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਕੂਲ ਨੂੰ ਹੋਰ ਸ਼ਾਨਦਾਰ ਬਣਾਉਣ ਲਈ 5 ਕਰੋੜ ਰੁਪਏ ਦੇ ਵਿਕਾਸ ਕੰਮ ਜੰਗੀ ਪੱਧਰ ‘ਤੇ ਜਾਰੀ ਹਨ। ਇਹ ਕਦਮ ਗੁਣਵੱਤਾ ਵਾਲੀ ਸਿੱਖਿਆ ਵੱਲ ਇਕ ਹੋਰ ਪੁਲਾਂਘ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਡੇਰਾਬੱਸੀ ਦੇ ਸਕੂਲ ਆਫ਼ ਐਮੀਨੈਂਸ ਵਿੱਚ ਕਲਾਸਰੂਮਾਂ ਅਤੇ ਸਾਇੰਸ ਲੈਬਾਂ ਦਾ ਉਦਘਾਟਨ ਕੀਤਾ
RELATED ARTICLES