HomePunjabi NewsLiberal Breakingਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਡੇਰਾਬੱਸੀ ਦੇ ਸਕੂਲ ਆਫ਼ ਐਮੀਨੈਂਸ ਵਿੱਚ ਕਲਾਸਰੂਮਾਂ...

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਡੇਰਾਬੱਸੀ ਦੇ ਸਕੂਲ ਆਫ਼ ਐਮੀਨੈਂਸ ਵਿੱਚ ਕਲਾਸਰੂਮਾਂ ਅਤੇ ਸਾਇੰਸ ਲੈਬਾਂ ਦਾ ਉਦਘਾਟਨ ਕੀਤਾ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਡੇਰਾਬੱਸੀ ਦੇ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਕਲਾਸਰੂਮਾਂ ਅਤੇ ਸਾਇੰਸ ਲੈਬਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਕੂਲ ਨੂੰ ਹੋਰ ਸ਼ਾਨਦਾਰ ਬਣਾਉਣ ਲਈ 5 ਕਰੋੜ ਰੁਪਏ ਦੇ ਵਿਕਾਸ ਕੰਮ ਜੰਗੀ ਪੱਧਰ ‘ਤੇ ਜਾਰੀ ਹਨ। ਇਹ ਕਦਮ ਗੁਣਵੱਤਾ ਵਾਲੀ ਸਿੱਖਿਆ ਵੱਲ ਇਕ ਹੋਰ ਪੁਲਾਂਘ ਹੈ।

RELATED ARTICLES

Most Popular

Recent Comments