ਲੁਧਿਆਣਾ ਵਿੱਚ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਸ਼ਾਮ 4 ਵਜੇ ਤੋਂ ਬਾਅਦ ਚੋਣ ਪ੍ਰਚਾਰ ਰੁਕ ਜਾਵੇਗਾ। ਅੱਜ ਮੁੱਖ ਮੰਤਰੀ ਮਾਨ ਲੁਧਿਆਣਾ ਪਹੁੰਚ ਰਹੇ ਹਨ ਉਹਨਾਂ ਤੇ ਰੋਡ ਸ਼ੋ ਕੱਢ ਰਹੇ ਹਨ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਲ 12,28,187 ਵੋਟਰ ਆਪਣੀ ਵੋਟ ਪਾਉਣਗੇ। ਐਮਸੀਐਲ ਚੋਣਾਂ ਲਈ 447 ਐਮਸੀਐਲ ਉਮੀਦਵਾਰ ਮੈਦਾਨ ਵਿੱਚ ਹਨ।
ਲੁਧਿਆਣਾ ਵਿੱਚ ਅੱਜ ਸ਼ਾਮ 4 ਵਜੇ ਚੋਣ ਪ੍ਰਚਾਰ ਹੋਵੇਗਾ ਸਮਾਪਤ
RELATED ARTICLES