ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਕਿਹਾ ਕਿ ਕਮਿਸ਼ਨ ਮੈਂਬਰਾਂ ਵੱਲੋਂ ਦਿੱਤੇ ਲਿਖਤੀ ਨੋਟ, ਸੁਝਾਅ ਅਤੇ ਟਿੱਪਣੀਆਂ ਆਮ ਪ੍ਰਸ਼ਾਸਨਿਕ ਪ੍ਰਕਿਰਿਆ ਦਾ ਹਿੱਸਾ ਹਨ। ਕਮਿਸ਼ਨ ਮੁਤਾਬਕ ਪਿਛਲੇ ਇੱਕ ਸਾਲ ਦੌਰਾਨ ਲਏ ਗਏ ਫੈਸਲੇ ਸਰਬਸੰਮਤੀ ਨਾਲ ਹੋਏ ਹਨ। ECI ਨੇ ਕਰੀਬ 40 ਨਵੀਆਂ ਪਹਿਲਕਦਮੀਆਂ ਅਤੇ ਚੋਣ ਸੁਧਾਰਾਂ ਦਾ ਵੀ ਜ਼ਿਕਰ ਕੀਤਾ। ਇਹ ਬਿਆਨ ਅੰਦਰੂਨੀ ਮਤਭੇਦਾਂ ਸਬੰਧੀ ਰਿਪੋਰਟ ਤੋਂ ਬਾਅਦ ਜਾਰੀ ਕੀਤਾ ਗਿਆ ਹੈ।
ਬ੍ਰੇਕਿੰਗ : ਚੋਣ ਕਮਿਸ਼ਨ ਨੇ ਮਤਭੇਦਾਂ ਦੀਆਂ ਰਿਪੋਰਟਾਂ ’ਤੇ ਸਪਸ਼ਟੀਕਰਨ ਦਿੱਤਾ, ਫੈਸਲੇ ਸਰਬਸੰਮਤੀ ਨਾਲ ਹੋਣ ਦਾਅਵਾ
RELATED ARTICLES


