HomePunjabi NewsLiberal Breakingਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

ਜ਼ਿਮਨੀ ਚੋਣਾਂ ਸੰਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਨੇ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ‘ਤੇ ਨੋਟਿਸ ਜਾਰੀ ਕੀਤਾ ਹੈ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਰਾਜਾ ਵੜਿੰਗ ਨੇ ਮਸਜਿਦ ‘ਚ ਚੋਣ ਪ੍ਰਚਾਰ ਕੀਤਾ ਸੀ, ਜਦਕਿ ਮਨਪ੍ਰੀਤ ਬਾਦਲ ਨੇ ਸਰਕਾਰੀ ਨੌਕਰੀਆਂ ਦੇ ਵਾਅਦੇ ਕੀਤੇ।

RELATED ARTICLES

Most Popular

Recent Comments