ਪਿਹੋਵਾ ਵਿਧਾਨ ਸਭਾ ਵਿੱਚ 16 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਚਾਹਵਾਨ ਉਮੀਦਵਾਰ 16 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਇਸ ਦੇ ਲਈ ਉਮੀਦਵਾਰ ਫਾਰਮ ਨੰਬਰ 5 ਭਰ ਕੇ ਆਪਣਾ ਨਾਮਜ਼ਦਗੀ ਫਾਰਮ ਵਾਪਸ ਲੈ ਸਕਦਾ ਹੈ।
ਪਿਹੋਵਾ ਵਿਧਾਨ ਸਭਾ ਵਿੱਚ 16 ਸਤੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਜਾਣਗੇ ਅਲਾਟ
RELATED ARTICLES