HomePunjabi NewsLiberal Breakingਪਿਹੋਵਾ ਵਿਧਾਨ ਸਭਾ ਵਿੱਚ 16 ਸਤੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ...

ਪਿਹੋਵਾ ਵਿਧਾਨ ਸਭਾ ਵਿੱਚ 16 ਸਤੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਜਾਣਗੇ ਅਲਾਟ

ਪਿਹੋਵਾ ਵਿਧਾਨ ਸਭਾ ਵਿੱਚ 16 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਚਾਹਵਾਨ ਉਮੀਦਵਾਰ 16 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਇਸ ਦੇ ਲਈ ਉਮੀਦਵਾਰ ਫਾਰਮ ਨੰਬਰ 5 ਭਰ ਕੇ ਆਪਣਾ ਨਾਮਜ਼ਦਗੀ ਫਾਰਮ ਵਾਪਸ ਲੈ ਸਕਦਾ ਹੈ।

RELATED ARTICLES

Most Popular

Recent Comments