Sunday, July 7, 2024
HomePunjabi NewsLiberal Breakingਪੰਜਾਬ ਸਮੇਤ 7 ਸੂਬਿਆਂ ਵਿਚ ਜਿਮਨੀ ਚੋਣਾਂ ਦਾ ਐਲਾਨ

ਪੰਜਾਬ ਸਮੇਤ 7 ਸੂਬਿਆਂ ਵਿਚ ਜਿਮਨੀ ਚੋਣਾਂ ਦਾ ਐਲਾਨ

ਪੰਜਾਬ ਸਮੇਤ 7 ਸੂਬਿਆਂ ਵਿਚ ਜਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।

RELATED ARTICLES

Most Popular

Recent Comments