More
    HomePunjabi NewsLiberal Breakingਅੰਮ੍ਰਿਤਸਰ ਦੀਆਂ 5 ਨਗਰ ਕੌਂਸਲਾਂ ਲਈ ਚੋਣਾਂ ਦਾ ਐਲਾਨ, 26 ਮਈ ਨੂੰ...

    ਅੰਮ੍ਰਿਤਸਰ ਦੀਆਂ 5 ਨਗਰ ਕੌਂਸਲਾਂ ਲਈ ਚੋਣਾਂ ਦਾ ਐਲਾਨ, 26 ਮਈ ਨੂੰ ਪੈਣਗੀਆਂ ਵੋਟਾਂ

    ਅੰਮ੍ਰਿਤਸਰ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਲਈ ਚੋਣਾਂ ਦਾ ਬਿਗਲ ਵੱਜ ਗਿਆ ਹੈ। 26 ਮਈ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 29 ਮਈ ਨੂੰ ਆਉਣਗੇ। ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ 16 ਮਈ ਤੱਕ ਚੱਲੇਗੀ। ਚੋਣ ਜ਼ਾਬਤਾ ਲਾਗੂ ਹੋਣ ਕਾਰਨ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਉਮੀਦਵਾਰਾਂ ਵਿੱਚ ਭਾਰੀ ਉਤਸ਼ਾਹ ਹੈ।

    RELATED ARTICLES

    Most Popular

    Recent Comments