HomePunjabi NewsLiberal Breakingਪੰਜਾਬ ਵਿੱਚ ਸਤੰਬਰ ਮਹੀਨੇ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ...

ਪੰਜਾਬ ਵਿੱਚ ਸਤੰਬਰ ਮਹੀਨੇ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ

ਪੰਜਾਬ ਵਿੱਚ ਸਤੰਬਰ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ। ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਪੰਜਾਬ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਿਸ ‘ਤੇ ਸੋਮਵਾਰ ਨੂੰ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਤੰਬਰ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ।

RELATED ARTICLES

Most Popular

Recent Comments