ਕਿਸਾਨਾਂ ਦੇ ਅੰਦੋਲਨ ਦਾ ਅਸਰ ਹੁਣ ਪੰਜਾਬ ਦੀ ਬਿਜਲੀ ‘ਤੇ ਪੈ ਸਕਦਾ ਹੈ। ਪੰਜਾਬ ‘ਚ ਜਲਦ ਹੀ ਬਿਜਲੀ ਦਾ ਵੱਡਾ ਸੰਕਟ ਪੈਦਾ ਹੋ ਸਕਦਾ ਹੈ, ਜਿਸ ਕਾਰਨ ਬਿਜਲੀ ਦੇ ਲੰਬੇ ਕੱਟ ਲੱਗ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਬੰਦ ਹੋ ਗਈ ਹੈ। ਇਸ ਦੌਰਾਨ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਗੋਬਿੰਦਗੜ੍ਹ ਥਰਮਲ ਪਲਾਂਟ ਨੂੰ ਜਾਣ ਵਾਲੀ ਕੋਲੇ ਨਾਲ ਲੱਦੀ ਮਾਲ ਗੱਡੀ ਪਿਛਲੇ 3 ਦਿਨਾਂ ਤੋਂ ਅੰਬਾਲਾ ਕੈਂਟ ਰੇਲਵੇ ਸਟੇਸ਼ਨ ‘ਤੇ ਖੜ੍ਹੀ ਹੈ।
ਕਿਸਾਨ ਅੰਦੋਲਨ ਕਰਕੇ ਪੰਜਾਬ ‘ਚ ਗਹਿਰਾ ਸਕਦਾ ਹੈ ਬਿਜਲੀ ਸੰਕਟ
RELATED ARTICLES