ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ।
ਪੰਜਾਬ ਵਿੱਚ ਸਸਤੀ ਹੋਵੇਗੀ ਬਿਜਲੀ ਗੋਇੰਦਵਾਲ ਥਰਮਲ ਪਲਾਂਟ ਪੰਜਾਬ ਸਰਕਾਰ ਨੇ ਖਰੀਦਿਆ
RELATED ARTICLES