HomePunjabi NewsLiberal Breakingਮੁੱਖ ਮੰਤਰੀ ਮਾਨ ਨੇ 881 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਹੁਣ ਤੱਕ...

ਮੁੱਖ ਮੰਤਰੀ ਮਾਨ ਨੇ 881 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਹੁਣ ਤੱਕ ਦਿੱਤੀਆਂ 65,264 ਨੌਕਰੀਆਂ

ਮੋਹਾਲੀ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿਖੇ ਵੱਖ-ਵੱਖ ਵਿਭਾਗਾਂ ਦੇ 881 ਨੌਜਵਾਨਾਂ ਨੂੰ ਸਰਕਾਰੀ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਸਰਕਾਰ 65,264 ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਸੀਐਮ ਮਾਨ ਨੇ ਕਿਹਾ ਕਿ ਇਹ ਭਰਤੀਆਂ ਸਿਰਫ਼ ਮਿਹਨਤ ਅਤੇ ਮੈਰਿਟ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ, ਜਿਸ ਨਾਲ ਆਮ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਸਾਕਾਰ ਹੋਏ ਹਨ।

RELATED ARTICLES

Most Popular

Recent Comments