ਬੀਤੇ ਦਿਨੀ ਪੰਜਾਬ ਦੇ ਗੁਰਦਾਸਪੁਰ ਵਿੱਚ ਥਾਣੇ ਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਪੁਲਿਸ ਨੇ ਐਨਕਾਊਂਟਰ ਵਿੱਚ ਮਾਰ ਮੁਕਾਇਆ ਹੈ। ਜਾਣਕਾਰੀ ਦੇ ਮੁਤਾਬਿਕ ਯੂਪੀ ਦੇ ਪੀਲੀ ਭੀਤ ਵਿਚ ਪੁਲਿਸ ਅਤੇ ਇਨਾਂ ਤਿੰਨ ਬਦਮਾਸ਼ਾਂ ਦਾ ਆਹਮੋ ਸਾਹਮਣਾ ਹੋਇਆ ਜਿਸ ਵਿੱਚ ਪੁਲਿਸ ਨੇ ਤਿੰਨਾਂ ਨੂੰ ਮਾਰ ਮੁਕਾਇਆ ਹੈ । ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਮਾਡਿਊਲ ਖ਼ਿਲਾਫ਼ ਪੁਲੀਸ ਦੀ ਇੱਕ ਵੱਡੀ ਸਫਲਤਾ ਮੰਨੀ ਜਾ ਰਹੀ ਹੈ।
ਗੁਰਦਾਸਪੁਰ ਪੁਲਿਸ ਥਾਣੇ ਤੇ ਹਮਲਾ ਕਰਨ ਵਾਲੇ 3 ਅੱਤਵਾਦੀਆਂ ਦਾ ਐਨਕਾਊਂਟਰ
RELATED ARTICLES