ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਪਾਕਿਸਤਾਨ ਖਿਲਾਫ ਪਹਿਲਾ ਟੈਸਟ ਮੈਚ ਨਹੀਂ ਖੇਡ ਸਕਣਗੇ। 33 ਸਾਲਾ ਕ੍ਰਿਕਟਰ ਨੇ ਸ਼ਨੀਵਾਰ ਨੂੰ ਮੁਲਤਾਨ ‘ਚ ਟਰੇਨਿੰਗ ਸੈਸ਼ਨ ਤੋਂ ਬਾਅਦ ਕਿਹਾ ਕਿ ਉਹ ਸੱਟ ਤੋਂ ਪੂਰੀ ਤਰ੍ਹਾਂ ਉਭਰ ਨਹੀਂ ਸਕੇ ਹਨ। ਉਹ 2 ਮਹੀਨੇ ਪਹਿਲਾਂ ਹੰਡਰੇਡ ਲੀਗ ਦੌਰਾਨ ਜ਼ਖਮੀ ਹੋ ਗਿਆ ਸੀ।
ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਪਾਕਿਸਤਾਨ ਖਿਲਾਫ ਪਹਿਲਾ ਟੈਸਟ ਮੈਚ ਨਹੀਂ ਖੇਡਣਗੇ
RELATED ARTICLES


