ਇੰਗਲੈਂਡ ਨੇ ਭਾਰਤ ਨੂੰ ਪਹਿਲੇ ਟੈਸਟ ਮੈਚ ਵਿੱਚ 28 ਦੌੜਾਂ ਨਾਲ ਹਰਾ ਦਿੱਤਾ ਹੈ। 231 ਦੌੜਾਂ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ 2002 ਦੌੜ ਦੌੜਾਂ ਹੀ ਬਣਾ ਸਕੀ ਤੇ ਆਲ ਆਊਟ ਹੋ ਗਈ। ਇੰਗਲੈਂਡ ਦੇ ਸਪਿਨਰ ਟੋਮ ਹਾਰਟਲੀ ਨੇ ਸੱਤ ਵਿਕਟਾਂ ਝਟਕ ਕੇ ਇੰਗਲੈਂਡ ਦੀ ਜਿੱਤ ਵਿੱਚ ਅਹਿਮ ਭੂਮਿਕਾ ਅਦਾ ਕੀਤੀ । ਜਦਕਿ ਭਾਰਤ ਵੱਲੋਂ ਸਭ ਤੋਂ ਵੱਧ ਦੌੜਾਂ ਰੋਹਿਤ ਸ਼ਰਮਾ (39) ਨੇ ਬਣਾਇਆਂ। ਭਾਰਤ ਪੰਜ ਮੈਚਾਂ ਦੀ ਸੀਰੀਜ ਵਿੱਚ 1-0 ਨਾਲ ਪਿੱਛੇ ਹੈ।
ਇੰਗਲੈਂਡ ਨੇ ਭਾਰਤ ਨੂੰ ਪਹਿਲੇ ਟੈਸਟ ਮੈਚ ਵਿੱਚ 28 ਦੌੜਾਂ ਨਾਲ ਹਰਾਇਆ
RELATED ARTICLES