HomePunjabi NewsLiberal Breakingਇੰਗਲੈਂਡ ਨੇ ਭਾਰਤ ਨੂੰ ਪਹਿਲੇ ਟੈਸਟ ਮੈਚ ਵਿੱਚ 28 ਦੌੜਾਂ ਨਾਲ ਹਰਾਇਆ

ਇੰਗਲੈਂਡ ਨੇ ਭਾਰਤ ਨੂੰ ਪਹਿਲੇ ਟੈਸਟ ਮੈਚ ਵਿੱਚ 28 ਦੌੜਾਂ ਨਾਲ ਹਰਾਇਆ

ਇੰਗਲੈਂਡ ਨੇ ਭਾਰਤ ਨੂੰ ਪਹਿਲੇ ਟੈਸਟ ਮੈਚ ਵਿੱਚ 28 ਦੌੜਾਂ ਨਾਲ ਹਰਾ ਦਿੱਤਾ ਹੈ। 231 ਦੌੜਾਂ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ 2002 ਦੌੜ ਦੌੜਾਂ ਹੀ ਬਣਾ ਸਕੀ ਤੇ ਆਲ ਆਊਟ ਹੋ ਗਈ। ਇੰਗਲੈਂਡ ਦੇ ਸਪਿਨਰ ਟੋਮ ਹਾਰਟਲੀ ਨੇ ਸੱਤ ਵਿਕਟਾਂ ਝਟਕ ਕੇ ਇੰਗਲੈਂਡ ਦੀ ਜਿੱਤ ਵਿੱਚ ਅਹਿਮ ਭੂਮਿਕਾ ਅਦਾ ਕੀਤੀ । ਜਦਕਿ ਭਾਰਤ ਵੱਲੋਂ ਸਭ ਤੋਂ ਵੱਧ ਦੌੜਾਂ ਰੋਹਿਤ ਸ਼ਰਮਾ (39) ਨੇ ਬਣਾਇਆਂ। ਭਾਰਤ ਪੰਜ ਮੈਚਾਂ ਦੀ ਸੀਰੀਜ ਵਿੱਚ 1-0 ਨਾਲ ਪਿੱਛੇ ਹੈ।

RELATED ARTICLES

Most Popular

Recent Comments