HomePunjabi NewsLiberal Breakingਇੰਗਲਿਸ਼ ਆਲਰਾਊਂਡਰ ਮੋਇਨ ਅਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਇੰਗਲਿਸ਼ ਆਲਰਾਊਂਡਰ ਮੋਇਨ ਅਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਇੰਗਲਿਸ਼ ਆਲਰਾਊਂਡਰ ਮੋਇਨ ਅਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈ ਲਿਆ ਹੈ। 37 ਸਾਲਾ ਆਲਰਾਊਂਡਰ ਨੇ ਇਹ ਫੈਸਲਾ ਆਸਟ੍ਰੇਲੀਆ ਖਿਲਾਫ ਸਫੇਦ ਗੇਂਦ ਦੀ ਸੀਰੀਜ਼ ਲਈ ਇੰਗਲਿਸ਼ ਟੀਮ ‘ਚ ਮੌਕਾ ਨਾ ਮਿਲਣ ਤੋਂ ਬਾਅਦ ਲਿਆ ਹੈ। ਮੋਇਨ 2 ਬਾਰ ਵਰਲਡ ਕੱਪ ਜੇਤੂ ਟੀਮ ਦਾ ਹਿੱਸਾ ਰਹੇ ਹਨ।

RELATED ARTICLES

Most Popular

Recent Comments