ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ (SOE) ਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ 30 ਮਾਰਚ ਨੂੰ ਹੋਵੇਗੀ। ਦੱਸ ਦਈਏ ਕਿ ਇਸ ਵਾਰ ਐਸਓਈ ਤੇ ਮੈਰੀਟੋਰੀਅਸ ਸਕੂਲਾਂ ਵਿੱਚ ਕੁੱਲ 24002 ਸੀਟਾਂ ਹਨ। ਇਸ ਵਾਰ 9ਵੀਂ ਜਮਾਤ ਲਈ 90 ਹਜ਼ਾਰ ਵਿਦਿਆਰਥੀਆਂ ਨੇ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।
ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ (SOE) ਤੇ ਮੈਰੀਟੋਰੀਅਸ ਸਕੂਲਾਂ ਦਾਖਲੇ ਲਈ ਜੀ ਦਾਖਲਾ ਪ੍ਰੀਖਿਆ 30 ਮਾਰਚ ਨੂੰ
RELATED ARTICLES