ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚੋਂ ਨਸ਼ੇ ਦੇ ਕਲੰਕ ਨੂੰ ਮਿਟਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ, “ਅਸੀਂ ਜੋ ਵੀ ਕਰਨਾ ਪਵੇਗਾ ਕਰਾਂਗੇ। ਨਸ਼ਿਆਂ ਵਿਰੁੱਧ ਜੰਗ ਚੱਲ ਰਹੀ ਹੈ।” ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਨਹੀਂ ਬਖਸ਼ੇਗੀ, ਭਾਵੇਂ ਉਹ ਕਿੰਨਾ ਵੀ ਵੱਡਾ ਨੇਤਾ, ਅਧਿਕਾਰੀ ਜਾਂ ਪ੍ਰਭਾਵਸ਼ਾਲੀ ਵਿਅਕਤੀ ਕਿਉਂ ਨਾ ਹੋਵੇ।
ਸੂਬੇ ਵਿੱਚੋਂ ਨਸ਼ੇ ਦੇ ਕਲੰਕ ਨੂੰ ਮਿਟਾਉਣਾ ਪਹਿਲੀ ਤਰਜੀਹ : ਸੀਐਮ ਮਾਨ
RELATED ARTICLES