ਪੰਜਾਬ ਵਿੱਚ ਹੜ੍ਹ ਕਾਰਨ 1500 ਕਰੋੜ ਰੁਪਏ ਦੇ ਨੁਕਸਾਨ ਦਾ ਅਨੁਮਾਨ

ਹੜ੍ਹ ਕਾਰਨ ਹੋਏ ਨੁਕਸਾਨ ਕਰਕੇ ਪੰਜਾਬ ਸਰਕਾਰ ਨੇ 1,500 ਕਰੋੜ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਹੈ। ਅਤੇ ਕੇਂਦਰ ਤੋਂ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਹੈ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਨੇ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕੀਤਾ ਹੈ ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਅਤੇ ਵੱਡੇ ਪੱਧਰ ‘ਤੇ ਰਿਹਾਇਸ਼ੀ ਅਤੇ ਖੇਤੀਬਾੜੀ ਖੇਤਰ ਡੁੱਬ ਗਏ।

MUST READ