ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਬਿਆਨ ਸਾਂਝਾ ਕੀਤਾ ਹੈ। ਬਾਦਲ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਫੈਲਾਈ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਧਿਆਨ ਨਾ ਦਿੱਤਾ ਜਾਵੇ। ਅਕਾਲੀ ਦਲ ਦਾ ਹਰ ਵਰਕਰ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹਮੇਸ਼ਾ ਸਮਰਪਿਤ ਰਹੇਗਾ। ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਹੈ।
“ਅਕਾਲੀ ਦਲ ਦਾ ਹਰ ਵਰਕਰ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹਮੇਸ਼ਾ ਸਮਰਪਿਤ ਰਹੇਗਾ” : ਬਾਦਲ
RELATED ARTICLES