HomePunjabi NewsLiberal Breakingਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਿੱਚ ਹੋ ਸਕਦਾ ਹੈ ਵਾਧਾ

ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਿੱਚ ਹੋ ਸਕਦਾ ਹੈ ਵਾਧਾ

ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ। ਬਠਿੰਡਾ ‘ਚ ਇੱਕ ਵਿਵਾਦਤ ਪਲਾਟ ਨੇ ਮਨਪ੍ਰੀਤ ਸਿੰਘ ਬਾਦਲ ਨੇ ਉਸਾਰੀ ਕਰ ਲਈ ਸੀ। ਹੁਣ ਇਸ ਮਾਮਲੇ ਦੀ ਪੰਜਾਬ ਸਰਕਾਰ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਸੰਬੰਧਿਤ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ । ਅਜਿਹੇ ਵਿੱਚ ਮਨਪ੍ਰੀਤ ਸਿੰਘ ਬਾਦਲ ਤੇ ਵੀ ਕਾਰਵਾਈ ਦੇ ਬੱਦਲ ਮੰਡਰਾ ਰਹੇ ਹਨ।

RELATED ARTICLES

Most Popular

Recent Comments