Tuesday, July 16, 2024
HomePunjabi NewsLiberal Breakingਸਾਬਕਾ ਮੰਤਰੀ ਸਾਧੂ ਸਿੰਘ ਧਰਮ ਸੋਧ ਦੀਆਂ ਮੁਸ਼ਕਿਲਾਂ ਵਿੱਚ ਵਾਧਾ

ਸਾਬਕਾ ਮੰਤਰੀ ਸਾਧੂ ਸਿੰਘ ਧਰਮ ਸੋਧ ਦੀਆਂ ਮੁਸ਼ਕਿਲਾਂ ਵਿੱਚ ਵਾਧਾ

ਸਾਬਕਾ ਮੰਤਰੀ ਸਾਧੂ ਸਿੰਘ ਧਰਮ ਸੋਧ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਗਿਆ ਹੈ। ਈਡੀ ਨੇ ਹੁਣ ਧਰਮ ਸੋਤ ਦੇ ਖਿਲਾਫ ਮੁਹਾਲੀ ਸਪੈਸ਼ਲ ਕੋਰਟ ਦੇ ਵਿੱਚ ਕੇਸ ਕਰ ਦਿੱਤਾ ਹੈ। ਦੱਸ ਦਈਏ ਕਿ ਧਰਮ ਸੋਤ ਅਤੇ ਉਸਦੇ ਪੁੱਤਰ ਵੱਲੋਂ ਬਣਾਈ 4.58 ਕਰੋੜ ਰੁਪਏ ਦੀ ਜਾਇਦਾਦ ਈਡੀ ਨੇ ਜਬਤ ਕੀਤੀ ਸੀ ਤੇ ਇਹ ਕੇਸ ਹੁਣ ਮਨੀ ਲਾਂਡਰਿੰਗ ਦੇ ਤਹਿਤ ਦਰਜ ਕੀਤਾ ਗਿਆ ਹੈ।

RELATED ARTICLES

Most Popular

Recent Comments