ਲੋਕ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕਰ ਰਹੀਆਂ ਹਨ। ਦੋ ਦਿਨ ਪਹਿਲਾਂ ਜਾਰੀ ਹੋਈ ਕਾਂਗਰਸ ਦੀ ਸੂਚੀ ਵਿੱਚ ਸੰਗਰੂਰ ਦੇ ਧੂਰੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਨੂੰ ਟਿਕਟ ਨਾ ਦੇ ਕੇ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਦੌਰਾਨ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਟਿਕਟ ਨਾ ਮਿਲਣ ‘ਤੇ ਦੁੱਖ ਪ੍ਰਗਟ ਕੀਤਾ ਹੈ।
ਸਾਬਕਾ ਵਿਧਾਇਕ ਦਲਵੀਰ ਗੋਲਡੀ ਦੀ ਕੱਟੀ ਗਈ ਟਿਕਟ
RELATED ARTICLES