HomePunjabi NewsLiberal Breakingਸਾਬਕਾ ਵਿਧਾਇਕ ਦਲਵੀਰ ਗੋਲਡੀ ਦੀ ਕੱਟੀ ਗਈ ਟਿਕਟ

ਸਾਬਕਾ ਵਿਧਾਇਕ ਦਲਵੀਰ ਗੋਲਡੀ ਦੀ ਕੱਟੀ ਗਈ ਟਿਕਟ

ਲੋਕ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕਰ ਰਹੀਆਂ ਹਨ। ਦੋ ਦਿਨ ਪਹਿਲਾਂ ਜਾਰੀ ਹੋਈ ਕਾਂਗਰਸ ਦੀ ਸੂਚੀ ਵਿੱਚ ਸੰਗਰੂਰ ਦੇ ਧੂਰੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਨੂੰ ਟਿਕਟ ਨਾ ਦੇ ਕੇ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਦੌਰਾਨ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਟਿਕਟ ਨਾ ਮਿਲਣ ‘ਤੇ ਦੁੱਖ ਪ੍ਰਗਟ ਕੀਤਾ ਹੈ।

RELATED ARTICLES

Most Popular

Recent Comments