More
    HomePunjabi NewsLiberal Breakingਪੰਜਾਬ ਕਾਂਗਰਸ 'ਚ ਵੱਡਾ ਧਮਾਕਾ: ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ 'ਤੇ...

    ਪੰਜਾਬ ਕਾਂਗਰਸ ‘ਚ ਵੱਡਾ ਧਮਾਕਾ: ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ‘ਤੇ ਲਾਏ ₹2400 ਕਰੋੜ ਦੇ ਘੁਟਾਲੇ ਦੇ ਇਲਜ਼ਾਮ

    ਚੰਡੀਗੜ੍ਹ: ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਮੋਰਚਾ ਖੋਲ੍ਹਦਿਆਂ ਉਨ੍ਹਾਂ ‘ਤੇ ₹2400 ਕਰੋੜ ਦੇ ਘੁਟਾਲੇ ਅਤੇ ਜ਼ੀਰਕਪੁਰ ਵਿੱਚ ਗੈਰ-ਕਾਨੂੰਨੀ ਢੰਗ ਨਾਲ ਜ਼ਮੀਨ ਹੜੱਪਣ ਦੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵੜਿੰਗ ਨੇ ਰਾਜਸਥਾਨ ਦੇ ਸਾਬਕਾ ਇੰਚਾਰਜ ਨਾਲ ਮਿਲ ਕੇ ਇਹ ਭ੍ਰਿਸ਼ਟਾਚਾਰ ਕੀਤਾ ਹੈ। ਸਿੱਧੂ ਨੇ ਚੇਤਾਵਨੀ ਦਿੱਤੀ ਕਿ ਉਹ ਵੜਿੰਗ ਨੂੰ ਜੇਲ੍ਹ ਭਿਜਵਾ ਕੇ ਹੀ ਸਾਹ ਲੈਣਗੇ।

    RELATED ARTICLES

    Most Popular

    Recent Comments