ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਵਿੱਚ ਪੁਲਿਸ ਚੌਂਕੀ ਦੇ ਬਾਹਰ ਇੱਕ ਵਾਰੀ ਫਿਰ ਤੋਂ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ । ਹਾਲਾਂਕਿ ਪੁਲਿਸ ਇਸ ਗੱਲ ਤੋਂ ਇਨਕਾਰ ਕਰ ਰਹੀ ਹੈ । ਪਰ ਅੱਜ ਤੜਕੇ ਇਹ ਧਮਾਕਾ ਹੋਇਆ ਜਿਸ ਤੋਂ ਬਾਅਦ ਗੈਂਗਸਟਰ ਜੀਵਨ ਫੌਜੀ ਵੱਲੋਂ ਇਸ ਧਮਾਕੇ ਦੀ ਜਿੰਮੇਵਾਰੀ ਲਈ ਗਈ ਹੈ ਅਤੇ ਨਾਲ ਹੀ ਪੁਲਿਸ ਨੂੰ ਧਮਕੀ ਵੀ ਦਿੱਤੀ ਹੈ।
ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਵਿੱਚ ਪੁਲਿਸ ਚੌਂਕੀ ਦੇ ਬਾਹਰ ਧਮਾਕਾ
RELATED ARTICLES