HomePunjabi NewsLiberal Breakingਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਵਿੱਚ ਪੁਲਿਸ ਚੌਂਕੀ ਦੇ ਬਾਹਰ ਧਮਾਕਾ

ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਵਿੱਚ ਪੁਲਿਸ ਚੌਂਕੀ ਦੇ ਬਾਹਰ ਧਮਾਕਾ

ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਵਿੱਚ ਪੁਲਿਸ ਚੌਂਕੀ ਦੇ ਬਾਹਰ ਇੱਕ ਵਾਰੀ ਫਿਰ ਤੋਂ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ । ਹਾਲਾਂਕਿ ਪੁਲਿਸ ਇਸ ਗੱਲ ਤੋਂ ਇਨਕਾਰ ਕਰ ਰਹੀ ਹੈ । ਪਰ ਅੱਜ ਤੜਕੇ ਇਹ ਧਮਾਕਾ ਹੋਇਆ ਜਿਸ ਤੋਂ ਬਾਅਦ ਗੈਂਗਸਟਰ ਜੀਵਨ ਫੌਜੀ ਵੱਲੋਂ ਇਸ ਧਮਾਕੇ ਦੀ ਜਿੰਮੇਵਾਰੀ ਲਈ ਗਈ ਹੈ ਅਤੇ ਨਾਲ ਹੀ ਪੁਲਿਸ ਨੂੰ ਧਮਕੀ ਵੀ ਦਿੱਤੀ ਹੈ।

RELATED ARTICLES

Most Popular

Recent Comments