ਪਾਕਿਸਤਾਨ ‘ਤੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਹਵਾਈ ਹਮਲੇ ਤੋਂ ਬਾਅਦ ਬੁੱਧਵਾਰ ਰਾਤ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਧਮਾਕੇ ਹੋਏ। ਸਵੇਰੇ ਇੱਥੇ ਚਾਰ ਪਿੰਡਾਂ ਵਿੱਚ ਰਾਕੇਟ ਡਿੱਗੇ ਹੋਏ ਮਿਲੇ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੇ ਇਸਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਫੌਜ ਨੂੰ ਤੁਰੰਤ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ। ਇਸ ਤੋਂ ਬਾਅਦ ਫੌਜ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਇਨ੍ਹਾਂ ਰਾਕੇਟਾਂ ਨੂੰ ਆਪਣੇ ਨਾਲ ਲੈ ਗਈ।
ਅੰਮ੍ਰਿਤਸਰ ਦੇ 4 ਪਿੰਡਾ ਵਿੱਚ ਹੋਏ ਧਮਾਕੇ, ਲੋਕਾਂ ਵਿੱਚ ਦਹਿਸ਼ਤ
RELATED ARTICLES