HomePunjabi NewsLiberal BreakingSGPC ਦੀਆਂ ਚੋਣਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਤਾਰੀਖ਼ ਵਿੱਚ ਕੀਤਾ ਗਿਆ ਵਾਧਾ

SGPC ਦੀਆਂ ਚੋਣਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਤਾਰੀਖ਼ ਵਿੱਚ ਕੀਤਾ ਗਿਆ ਵਾਧਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਤਾਰੀਖ਼ ਨੂੰ ਵਧਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਯੋਗ ਵੋਟਰ ਇਸ ਲਈ ਹੁਣ 16 ਸਤੰਬਰ 2024 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਤਾਰੀਖ਼ ’ਚ ਵਾਧਾ ਹੋਣ ਤੋਂ ਬਾਅਦ ਯੋਗ ਅੰਮ੍ਰਿਤਧਾਰੀ ਸਿੱਖ ਆਪਣੀ ਵੋਟ ਬਣਵਾ ਸਕਦੇ ਹਨ। ਵੋਟ ਬਣਵਾਉਣ ਲਈ ਵਿਅਕਤੀ ਦੀ ਉਮਰ ਘੱਟੋ-ਘੱਟ 21 ਸਾਲ ਜ਼ਰੂਰੀ ਹੈ।

RELATED ARTICLES

Most Popular

Recent Comments