ਪੰਜਾਬ ਸਰਕਾਰ ਵੱਲੋਂ ਲਏ ਗਏ ਦੁੱਧ ਦੇ ਸੈਂਪਲਾਂ ਤੋਂ ਵੱਡਾ ਖੁਲਾਸਾ ਹੋਇਆ ਹੈ। ਜਾਂਚ ‘ਚ 2023-24 ‘ਚ ਦੇਸੀ ਘਿਓ ਦੇ 21 ਫੀਸਦੀ ਅਤੇ ਦੁੱਧ ਦੇ 13.6 ਫੀਸਦੀ ਸੈਂਪਲ ਮਾਪਦੰਡਾਂ ‘ਤੇ ਪੂਰੇ ਨਹੀਂ ਉਤਰੇ। ਪੰਜਾਬ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਅਨੁਸਾਰ ਸਾਲ 2023 ਅਤੇ 24 ਵਿੱਚ ਦੁੱਧ ਦੇ 646 ਸੈਂਪਲ ਲਏ ਗਏ ਸਨ। ਇਨ੍ਹਾਂ ਵਿੱਚੋਂ 88 ਮਾਪਦੰਡਾਂ ‘ਤੇ ਖਰੇ ਨਹੀਂ ਉਤਰੇ।
ਪੰਜਾਬ ਵਿੱਚ ਵਿਕ ਰਿਹਾ ਨਕਲੀ ਦੇਸੀ ਘਿਓ ਅਤੇ ਨਕਲੀ ਦੁੱਧ, ਇੰਝ ਹੋਇਆ ਖ਼ੁਲਾਸਾ
RELATED ARTICLES