ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੱਜ 72 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਬ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਗ਼ਜ਼ਲ ਗਾਇਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਪੰਕਜ ਉਧਾਸ ਨੂੰ ਪ੍ਰਸਿੱਧ ਗ਼ਜ਼ਲ ਚਿਠੀ ਆਈ ਹੈ ਤੋਂ ਖੂਬ ਪਛਾਣ ਮਿਲੀ ਸੀ।
ਨਹੀਂ ਰਹੇ ਮਸ਼ਹੂਰ ਗਜ਼ਲ ਗਾਇਕ ਪੰਕਜ ਉਧਾਸ, 72 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਂਹ
RELATED ARTICLES