ਮਸ਼ਹੂਰ ਸਮਾਜ ਸੇਵਕ ਅਤੇ ਸਾਬਕਾ ਟਾਟਾ ਸੰਨਜ਼ ਦੇ ਚੇਅਰਮੈਨ ਰਤਨ ਨਵਲ ਟਾਟਾ (86) ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਸੋਮਵਾਰ ਸਵੇਰੇ ਹਾਲਤ ਨਾਜ਼ੁਕ ਹੋਣ ਕਾਰਨ ਉਹਨਾਂ ਨੂੰ ਐਮਰਜੈਂਸੀ ਰੂਮ ਵਿੱਚ ਲਿਜਾਇਆ ਗਿਆ ਸੀ। ਰਾਤ 12:30 ਤੋਂ 1:00 ਵਜੇ ਦੇ ਵਿਚਕਾਰ ਉਨ੍ਹਾਂ ਦੀ ਗੰਭੀਰ ਹਾਲਤ ਦੇ ਚਲਦੇ ਹਸਪਤਾਲ ਲਿਆਂਦਾ ਗਿਆ।
ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦੀ ਸਿਹਤ ਵਿਗੜੀ, ਹਸਪਤਾਲ਼ ਦਾਖ਼ਲ
RELATED ARTICLES