HomePunjabi NewsEntertainmentਮਸ਼ਹੂਰ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਪੰਜ ਤੱਤਾਂ 'ਚ ਵਿਲੀਨ

ਮਸ਼ਹੂਰ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਪੰਜ ਤੱਤਾਂ ‘ਚ ਵਿਲੀਨ

ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਘਰ ਤੋਂ ਫੁੱਲਾਂ ਨਾਲ ਸਜਾਈ ਬੱਸ ਰਾਹੀਂ ਸ਼ਮਸ਼ਾਨਘਾਟ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ ਲਈ ਪਹੁੰਚੇ। ਗਿੱਪੀ ਗਰੇਵਾਲ, ਨੀਰੂ ਬਾਜਵਾ ਅਤੇ ਕਾਮੇਡੀਅਨ ਬੀਐਨ ਸ਼ਰਮਾ ਸਮੇਤ ਫਿਲਮ ਜਗਤ ਦੀਆਂ ਕਈ ਹਸਤੀਆਂ ਮੌਜੂਦ ਸਨ।

RELATED ARTICLES

Most Popular

Recent Comments