HomePunjabi NewsLiberal Breakingਪ੍ਰਸਿੱਧ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦੀ ਅੰਤਮ ਅਰਦਾਸ...

ਪ੍ਰਸਿੱਧ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦੀ ਅੰਤਮ ਅਰਦਾਸ ਕੀਤੀ ਗਈ

ਪ੍ਰਸਿੱਧ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦੀ ਅੰਤਮ ਅਰਦਾਸ ਅੱਜ ਗੁਰਦੁਆਰਾ ਮਾਈ ਬਿਸ਼ਨ ਕੌਰ ਵਿਖੇ ਹੋਈ। ਸੁਰਜੀਤ ਪਾਤਰ (79) ਦਾ 11 ਮਈ ਨੂੰ ਬਰੇਵਾਲ ਕਲੋਨੀ ਨੇੜੇ ਆਪਣੇ ਘਰ ਵਿੱਚ ਦਿਹਾਂਤ ਹੋ ਗਿਆ ਸੀ। ਇਸ ਮੌਕੇ ਕਲਾ ਸੰਗੀਤ ਅਤੇ ਰਾਜਨੀਤਿਕ ਹਸਤੀਆਂ ਹਾਜ਼ਰ ਹੋਈਆਂ ਤੇ ਸੁਰਜੀਤ ਪਾਤਰ ਜੀ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।

RELATED ARTICLES

Most Popular

Recent Comments