ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਕੇ.ਐੱਸ. ਮੱਖਣ ਅੱਜ ਰਸਮੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਮੱਖਣ ਦੇ ਆਉਣ ਨਾਲ ਨੌਜਵਾਨ ਵਰਗ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਕੇ.ਐੱਸ. ਮੱਖਣ ਨੇ ਪਾਰਟੀ ਦੀਆਂ ਨੀਤੀਆਂ ‘ਤੇ ਭਰੋਸਾ ਜਤਾਉਂਦਿਆਂ ਪੰਜਾਬ ਦੀ ਸੇਵਾ ਕਰਨ ਦਾ ਅਹਿਦ ਲਿਆ।
ਪੰਜਾਬੀ ਗਾਇਕ ਕੇ.ਐੱਸ. ਮੱਖਣ ਮੁੜ ਅਕਾਲੀ ਦਲ ‘ਚ ਸ਼ਾਮਿਲ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ
RELATED ARTICLES


