ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੇ ਦਰਿਆਦਿਲੀ ਦਿਖਾਈ ਹੈ। ਇਨ੍ਹੀਂ ਦਿਨੀਂ ਵਿਦੇਸ਼ ‘ਚ ਬੈਠੇ ਕਰਨ ਔਜਲਾ ਨੇ ਆਪਣੇ ਸ਼ਹਿਰ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ ਕਰੀਬ 9 ਲੱਖ ਰੁਪਏ ਦਾ ਬੈਂਕ ਕਰਜ਼ਾ ਮੋੜਿਆ ਹੈ। ਜਿਸ ਤੋਂ ਬਾਅਦ ਇਸ ਖਿਡਾਰੀ ਅਤੇ ਉਸਦੇ ਪਰਿਵਾਰ ਨੂੰ ਆਪਣੇ ਘਰ ਦਾ ਮਾਲਕੀ ਹੱਕ ਦੁਬਾਰਾ ਮਿਲ ਗਿਆ ਹੈ। ਇਸ ਤੋਂ ਪਹਿਲਾਂ ਤਰੁਣ ਆਪਣਾ ਘਰ ਗਿਰਵੀ ਰੱਖ ਕੇ ਦੇਸ਼ ਲਈ ਖੇਡ ਰਿਹਾ ਸੀ।
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੇ ਦਿਖਾਈ ਦਰਿਆਦਿਲੀ, ਖਿਡਾਰੀ ਦਾ ਲੱਖਾਂ ਰੁਪਏ ਦਾ ਕਰਜ਼ਾ ਉਤਾਰਿਆ
RELATED ARTICLES