ਪੰਜਾਬ ਦੇ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਨਾਲ ਝੜਪ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਭਾਵੁਕ ਵੀਡੀਓ ਸ਼ੇਅਰ ਕੀਤੀ ਹੈ। ਡੱਲੇਵਾਲ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ-ਕੁਝ ਤਾਕਤਾਂ ਸਾਨੂੰ ਭੜਕਾ ਕੇ ਅੰਦੋਲਨ ਨੂੰ ਹੰਗਾਮੇ ਵਿੱਚ ਬਦਲਣਾ ਚਾਹੁੰਦੀਆਂ ਹਨ। ਸਬ ਗੱਲਾਂ ਮੰਨੋ ਅਤੇ ਸ਼ਾਂਤ ਰਹੋ।
ਕਿਸਾਨ ਆਗੂ ਡਲੇਵਾਲ ਦਾ ਨੌਜਵਾਨਾਂ ਨੂੰ ਸੰਦੇਸ਼ ਕਿਹਾ ਸ਼ਾਂਤ ਰਹੋ
RELATED ARTICLES