HomePunjabi NewsLiberal Breakingਕਿਸਾਨ ਆਗੂ ਡੱਲੇਵਾਲ ਨੇ ਕਿਹਾ ਲੈਂਡ ਪੁਲਿੰਗ ਨੀਤੀ ਰਾਹੀਂ ਸਰਕਾਰ ਕਿਸਾਨਾਂ ਨਾਲ...

ਕਿਸਾਨ ਆਗੂ ਡੱਲੇਵਾਲ ਨੇ ਕਿਹਾ ਲੈਂਡ ਪੁਲਿੰਗ ਨੀਤੀ ਰਾਹੀਂ ਸਰਕਾਰ ਕਿਸਾਨਾਂ ਨਾਲ ਕਰ ਰਹੀ ਸਾਜਿਸ਼

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦਿੱਲੀ ਦੇ ਪੂੰਜੀਪਤੀਆਂ ਦੇ ਇਸ਼ਾਰੇ ‘ਤੇ, ਪੰਜਾਬ ਸਰਕਾਰ ਲੈਂਡ ਪੂਲਿੰਗ ਵਰਗੀਆਂ ਕਾਲੀਆਂ ਨੀਤੀਆਂ ਰਾਹੀਂ ਸੂਬੇ ਦੀਆਂ ਉਪਜਾਊ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਮੁੱਖ ਮੰਤਰੀ ਕਹਿ ਰਹੇ ਹਨ ਕਿ ਲੋਕ ਲੈਂਡ ਪੂਲਿੰਗ ਦੇ ਹੱਕ ਵਿੱਚ ਹਨ। ਪਰ ਕਿਸਾਨਾਂ ਦੀਆਂ ਰੈਲੀਆਂ ਵਿੱਚ ਆ ਕੇ ਦੇਖੋ ਕਿ ਸਰਕਾਰ ਵਿਰੁੱਧ ਕਿੰਨਾ ਗੁੱਸਾ ਹੈ।

RELATED ARTICLES

Most Popular

Recent Comments