Monday, July 8, 2024
HomePunjabi NewsLiberal Breakingਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਮੰਗ ਕੀਤੀ, ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ...

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਮੰਗ ਕੀਤੀ, ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ

ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਨੌਜਵਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ। ਵੀਰਵਾਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਤਸਵੀਰ ਜਾਰੀ ਕਰਦਿਆਂ ਕਿਹਾ – ‘ਖਨੌਰੀ ਸਰਹੱਦ ‘ਤੇ ਸਿੱਧੀ ਗੋਲੀਬਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਨੂੰ ਕਤਲ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਮੰਗ ਕੀਤੀ ਕਿ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

RELATED ARTICLES

Most Popular

Recent Comments