HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ...

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਇਸ ਮੌਕੇ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਦੱਸ ਦਈਏ ਕਿ ਆਪਣਾ ਮਰਨ ਵਰਤ ਤੋੜਨ ਤੋਂ ਬਾਅਦ ਕਿਸਾਨ ਆਗੂ ਡਲੇਵਾਲ ਨੇ ਸਾਫ ਕਹਿ ਦਿੱਤਾ ਹੈ ਕਿ ਸਰਕਾਰ ਦੇ ਖਿਲਾਫ ਸੰਘਰਸ਼ ਜਾਰੀ ਰਹੇਗਾ। ਅਤੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਚੈਨ ਨਾਲ ਨਹੀਂ ਬੈਠਣਗੇ।

RELATED ARTICLES

Most Popular

Recent Comments