More
    HomePunjabi NewsLiberal Breaking‘ਕੰਨਿਆਕੁਮਾਰੀ ਤੋਂ ਕਸ਼ਮੀਰ’ ਯਾਤਰਾ ਦੌਰਾਨ ਜਲੰਧਰ ਪਹੁੰਚੇ ਜਗਜੀਤ ਸਿੰਘ ਡੱਲੇਵਾਲ; ਕਿਸਾਨਾਂ ਨੇ...

    ‘ਕੰਨਿਆਕੁਮਾਰੀ ਤੋਂ ਕਸ਼ਮੀਰ’ ਯਾਤਰਾ ਦੌਰਾਨ ਜਲੰਧਰ ਪਹੁੰਚੇ ਜਗਜੀਤ ਸਿੰਘ ਡੱਲੇਵਾਲ; ਕਿਸਾਨਾਂ ਨੇ ਕੀਤਾ ਭਰਵਾਂ ਸਵਾਗਤ

    ਜਲੰਧਰ: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ‘ਕੰਨਿਆਕੁਮਾਰੀ ਤੋਂ ਕਸ਼ਮੀਰ’ ਯਾਤਰਾ ਸੋਮਵਾਰ ਨੂੰ ਜਲੰਧਰ ਦੇ ਪਰਾਗਪੁਰ ਪਹੁੰਚੀ। ਇੱਥੇ ਪਹੁੰਚਣ ’ਤੇ ਕਿਸਾਨਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਡੱਲੇਵਾਲ ਨੇ ਕਿਹਾ ਕਿ ਯਾਤਰਾ ਦੀ ਸ਼ੁਰੂਆਤ ਤੋਂ ਹੀ ਲੋਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਇਹ ਯਾਤਰਾ ਕਿਸਾਨੀ ਮੰਗਾਂ ਅਤੇ ਹੱਕਾਂ ਪ੍ਰਤੀ ਜਾਗਰੂਕਤਾ ਲਈ ਕੱਢੀ ਜਾ ਰਹੀ ਹੈ।

    RELATED ARTICLES

    Most Popular

    Recent Comments