HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਕਰਵਾਇਆ DMC ਲੁਧਿਆਣਾ ਦਾਖ਼ਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਕਰਵਾਇਆ DMC ਲੁਧਿਆਣਾ ਦਾਖ਼ਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਪੁਲਿਸ ਨੇ ਖਨੌਰੀ ਬਾਰਡਰ ਤੋਂ ਡਿਟੇਨ ਕਰਕੇ ਲੁਧਿਆਣਾ ਦੇ DMC ਹਸਪਤਾਲ ਵਿੱਚ ਭਰਤੀ ਕਰਵਾਇਆ। ਡੱਲੇਵਾਲ ਨੇ ਅੱਜ ਮਰਨ ਵਰਤ ‘ਤੇ ਬੈਠਣ ਦਾ ਐਲਾਨ ਕੀਤਾ ਸੀ। ਇਸ ਘਟਨਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਤਨਾਅ ਵਧਾ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਸਾਂਝੀ ਕੀਤੀ ਸੀ।

RELATED ARTICLES

Most Popular

Recent Comments